ਪਟਵਾਰੀ ਯੂਨੀਅਨ ਦੀ ਸਰਕਾਰ ਨੂੰ ਸਿੱਧੀ ਚਿਤਾਵਨੀ - ਭਾਰਤੀ ਸੰਵਿਧਾਨ ਦੇ ਆਰਟੀਕਲ 39 ਡੀ
🎬 Watch Now: Feature Video
ਫ਼ਿਰੋਜ਼ਪੁਰ ਪ੍ਰੈਸ ਕਲੱਬ ਵਿਚ ਪਟਵਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡ ਪੁਰਾ ਨੇ ਇਕ ਪ੍ਰੈਸ ਕਾਨਫ਼ਰੰਸ ਕੀਤੀ ਜਿਸ ਵਿਚ ਉਨ੍ਹਾਂ ਨੇ ਆਪਣੀਆਂ ਮੰਗਾਂ ਜਨਤਕ ਕੀਤੀਆਂ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 39 ਡੀ ਮੁਤਾਬਕ ਪਟਵਾਰੀਆਂ ਦੀਆ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਵੀਂ ਭਰਤੀ ਦਾ ਪ੍ਰੋਬੇਸ਼ਨ ਪੀਰੀਅਡ 3 ਸਾਲ ਤੋਂ ਘਟਾ ਕੇ 2 ਸਾਲ ਕੀਤਾ ਜਾਵੇ ਇਸੇ ਤਰ੍ਹਾਂ ਦੀਆ ਹੋਰ ਮੰਗਾਂ ਸਾਡੀਆਂ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਅਸੀਂ ਪੰਜਾਬ ਪੱਧਰੀ ਧਰਨੇ ਲਗਾਓਣ ਨੂੰ ਮਜਬੂਰ ਹੋ ਜਾਵਾਗੇ ਜਿਸਦੀ ਜਿੰਮੇਦਾਰੀ ਸਰਕਾਰ ਦੀ ਹੋਵਗੀ।