ਸੀਟੀਯੂ ਪੰਜਾਬ ਵੱਲੋਂ ਚੰਡੀਗੜ੍ਹ-ਪੰਜਾਬ ਬਾਰਡਰ 'ਤੇ ਕੀਤਾ ਗਿਆ ਸ਼ਾਤਮਈ ਰੋਸ ਪ੍ਰਦਰਸ਼ਨ - ਚੰਡੀਗੜ੍ਹ-ਪੰਜਾਬ ਬਾਰਡਰ
🎬 Watch Now: Feature Video
ਚੰਡੀਗੜ੍ਹ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ 73 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਕਿਸਾਨ ਅੰਦੋਲਨ ਜਾਰੀ ਹੈ। ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ 'ਤੇ ਚੱਕਾ ਜਾਮ ਕੀਤਾ ਗਿਆ।ਕਿਸਾਨਾਂ ਦੇ ਸਮਰਥਨ 'ਚ ਸੀਟੀਯੂ ਪੰਜਾਬ ਵੱਲੋਂ ਚੰਡੀਗੜ੍ਹ-ਪੰਜਾਬ ਬਾਰਡਰ 'ਤੇ ਸ਼ਾਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ 'ਚ ਕਿਸਾਨ, ਬਜ਼ੁਰਗ ਵਿਦਿਆਰਥੀ, ਮਹਿਲਾਵਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅੜੀਅਲ ਰਵਇਆ ਛੱਡ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।