ਸਰਕਾਰ ਵੱਲੋਂ ਸਕੂਲ ਕਾਲਜ ਬੰਦ ਕਰਨ ਦੇ ਫੈਸਲੇ ’ਤੇ ਲੋਕ ਸਹਿਮਤ - school colleges closed in punjab
🎬 Watch Now: Feature Video
ਜਲੰਧਰ: ਪੰਜਾਬ ’ਚ ਲਗਾਤਾਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਕਾਰਨ ਸਰਕਾਰ ਨੇ 31 ਮਾਰਚ ਤਕ ਸਾਰੇ ਸਕੂਲ ਕਾਲਜ ਬੰਦ ਕਰ ਦਿੱਤੇ ਹਨ। ਸਰਕਾਰ ਦੇ ਇਸ ਫੈਸਲੇ ’ਤੇ ਲੋਕਾਂ ਨੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਜੋ ਕੀਤਾ ਠੀਕ ਕੀਤਾ ਹੈ। ਪਰ ਸਰਕਾਰ ਨੂੰ ਇਹ ਫੈਸਲਾ ਬਹੁਤ ਜਲਦੀ ਲੈਣਾ ਚਾਹੀਦਾ ਸੀ ਕਿਉਂਕਿ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ।