ਇਸ ਵਾਰ ਸਹੀ ਉਮੀਂਦਵਾਰ ਨੂੰ ਪਵੇਗੀ ਵੋਟ, ਈਟੀਵੀ ਭਾਰਤ ਦੀ ਵਿਸ਼ੇਸ਼ ਰਿਪੋਰਟ
🎬 Watch Now: Feature Video
ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਸਿਆਸਤ ਭੱਖਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਇਸ ਵਾਰ ਵੋਟਰ ਜਾਗਰੂਕ ਹੋ ਚੁੱਕੇ ਹਨ। ਵੋਟਰ ਸਿਆਸੀ ਆਗੂਆਂ ਵੱਲੋਂ ਵਾਅਦੇ ਪੂਰੇ ਨਾ ਕੀਤੇ ਜਾਣ ਤੇ ਖ਼ਾਸਾ ਨਿਰਾਸ਼ ਹਨ। ਇਸ ਬਾਰੇ ਵੋਟਰਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ।