ਮਲੇਰਕੋਟਲਾ ਵਿੱਚ ਸੀਏਏ ਦੇ ਵਿਰੋਧ ਵਿੱਚ ਪ੍ਰਦਰਸ਼ਨ
ਮਲੇਰਕੋਟਲਾ ਵਿੱਚ ਲੋਕਾਂ ਨੇ ਸੀਏਏ, ਐਨਆਰਸੀ, ਐਨਪੀਆਰ ਦੇ ਵਿਰੋਧ ਵਿੱਚ ਮਲੇਰਕੋਟਲਾ-ਲੁਧਿਆਣਾ ਹਾਈਵੇਅ 'ਤੇ ਲੋਕਾਂ ਨੇ ਧਰਨਾ ਲਾਇਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਹਗੀਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।