ਸਰਕਾਰ ਦੇ ਵਿਕਾਸ ਦਾਅਵਿਆਂ ਦੀ ਜ਼ਮੀਨੀ ਹਕੀਕਤ ਹੋਈ ਬਿਆਨ - ਵਿਕਾਸ ਦਾਅਵਿਆਂ ਦੀ ਜ਼ਮੀਨੀ ਹਕੀਕਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12636566-64-12636566-1627785265123.jpg)
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਜਿਥੇ ਪਿੰਡ ਤੇ ਸ਼ਹਿਰਾ ਦਾ ਵਿਕਾਸ ਕਾਰਜ ਕਰਵਾਉਣ ਦੇ ਵੱਡੇ-ਵੱਡੇ ਦਾਅਦੇ ਕੀਤੇ ਜਾ ਰਹੇ ਹਨ। ਉਥੇ ਹੀ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਦੇ ਮਸੀਹ ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਪਿੰਡ ਦੇ ਸੀਨੀਅਰ ਕਾਗਰਸੀ ਆਗੂਆਂ ’ਤੇ ਵਿਕਾਸ ਕਾਰਜ ਅੱਧਵਾਟੇ ਛੱਡਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਸਬੰਧੀ ਪਿੰਡ ਦੇ ਕੁਝ ਮਸੀਹ ਆਗੂਆਂ ਨੇ ਪਿੰਡ ਦੇ ਸਰਪੰਚ ਦੇ ਪੁੱਤਰ ਤੇ ਵਿਕਾਸ ਨਾ ਕਰਵਾਏ ਜਾਣ ਦੇ ਇਲਜ਼ਾਮ ਲਗਾਏ ਹਨ। ਉਥੇ ਹੀ ਸਬੰਧੀ ਪੰਚਾਇਤ ਸੈਕਟਰੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਮਨਰੇਗਾ ਕਰਮਚਾਰੀਆਂ ਦੀਆਂ ਹੜਤਾਲਾਂ ਹੋਣ ਕਰਕੇ ਕੰਮ ਧੀਮੀ ਗਤੀ ਨਾਲ ਚੱਲ ਰਿਹਾ ਹੈ ਤੇ ਹੜਤਾਲ ਖ਼ਤਮ ਹੋਣ ਤੇ ਜਲਦੀ ਹੀ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਪੂਰਾ ਕਰ ਲਿਆ ਜਾਵੇਗਾ।