ਲਹਿਰਾਗਾਗਾ: ਕੋਰੋਨਾ ਵਾਇਰਸ ਨਾਲ ਲੜਣ ਲਈ ਲੋਕ ਤਿਆਰ - coronavirus latest update
🎬 Watch Now: Feature Video
ਕੋਰੋਨਾ ਵਾਇਰਸ ਦਾ ਕਹਿਰ ਸਾਰੀ ਦੁਨੀਆ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਲਹਿਰਾਗਾਗਾ ਵਿੱਚ ਵੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਸਾਰਿਆਂ ਨੂੰ ਇਸ ਮਹਾਂਮਾਰੀ ਤੋਂ ਨਜਿੱਠਣ ਲਈ ਇੱਕ-ਜੁੱਟ ਹੋਣਾ ਪਵੇਗਾ। ਇਸ ਦੇ ਨਾਲ ਹੀ ਲਹਿਰਾਗਾਗਾ ਦੇ ਐਸਐਚਓ ਨੇ ਕਿਹਾ ਕਿ ਕੇਂਦਰੀ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਦੇ ਹਰ ਕਦਮ ਵਿੱਚ ਸਾਰਿਆ ਨੂੰ ਸਹਿਯੋਗ ਦੇਣਾ ਚਾਹੀਦਾ ਹੈ।