ਏਐਸਆਈ ਦਾ ਹੱਥ ਵੱਢਣ ਵਾਲੇ ਨਿਹੰਗ ਦੀ ਪਤਨੀ ਨੇ ਡੇਰਾ ਖਿਚੜੀ ਸਾਹਿਬ ਚਲਾਉਣ ਦੀ ਮੰਗੀ ਇਜਾਜ਼ਤ - ਪਟਿਆਲਾ ਨਿਹੰਗ ਹਮਲਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6931741-681-6931741-1587789516887.jpg)
ਚੰਡੀਗੜ੍ਹ: ਬੀਤੇ ਦਿਨੀਂ ਪਟਿਆਲਾ ਪੁਲਿਸ ਦੇ ਏਐਸਆਈ ਦਾ ਹੱਥ ਵੱਢਣ ਵਾਲੇ ਨਿਹੰਗ ਬਲਵਿੰਦਰ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਹੰਗਾਂ ਦੇ ਡੇਰੇ ਗੁਰਦੁਆਰਾ ਸ੍ਰੀ ਖਿਚੜੀ ਸਾਹਿਬ ਚਲਾਉਣ ਦੀ ਇਜਾਜ਼ਤ ਮੰਗੀ ਹੈ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਪੁੱਛਿਆ ਹੈ ਕਿ ਅਜਿਹੀ ਇਜਾਜ਼ਤ ਦੇਣੀ ਚਾਹੀਦੀ ਹੈ ਜਾਂ ਨਹੀਂ। ਉਧਰ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਗੁਰਦੁਆਰੇ ਨੂੰ ਪੰਚਾਇਤ ਵਧੀਆ ਢੰਗ ਨਾਲ ਚਲਾ ਰਹੀ ਹੈ।