ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਫਿਰ ਲੱਗੀ ਅੱਗ, ਹੋਈਆਂ 100 ਤੋਂ ਪਾਰ - ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13286269-thumbnail-3x2-petrol.jpg)
ਜਲੰਧਰ : ਜਲੰਧਰ ਵਾਸੀ (Jalandhar resident) ਪੈਟਰੋਲ ਡੀਜ਼ਲ ਦੀਆਂ ਕੀਮਤਾਂ (Petrol and diesel prices) ਨੂੰ ਲੈ ਕੇ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ (Government) ਵੱਲੋਂ ਲਗਾਤਾਰ ਮਹਿੰਗਾਈ ਵਧਾਈ ਜਾ ਰਹੀ ਹੈ ਅਤੇ ਦੂਸਰੇ ਪਾਸੇ ਪੈਟਰੋਲ ਤੇ ਡੀਜ਼ਲ ਦੇ ਰੇਟ ਵੱਧਦੇ (Rising rates of petrol and diesel) ਨਜ਼ਰ ਆ ਰਹੇ ਹਨ, ਜਿਸ ਨੂੰ ਲੈ ਕੇ ਆਮ ਲੋਕਾਂ ਵੱਲੋਂ ਆਪਣੇ ਘਰ ਦਾ ਖਰਚਾ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ ਅਤੇ ਦੂਸਰੇ ਪਾਸੇ ਪੈਟਰੋਲ 100 ਰੁਪਏ ਤੋਂ ਉੱਪਰ ਜਾ ਚੁੱਕਾ ਹੈ। ਉਨ੍ਹਾਂ ਸਰਕਾਰ ਨੂੰ ਉਨ੍ਹਾਂ ਮੰਗ ਕੀਤੀ ਹੈ ਕਿ ਇਸ 'ਤੇ ਧਿਆਨ ਦਿੱਤਾ ਜਾਵੇ ਅਤੇ ਪੈਟਰੋਲ ਡੀਜ਼ਲ (Petrol and diesel prices) ਦੀ ਲਗਾਤਾਰ ਵਧ ਰਹੀਆਂ ਕੀਮਤਾਂ 'ਤੇ ਨੱਥ ਪਾਈ ਜਾ ਸਕੇ।
Last Updated : Oct 7, 2021, 3:32 PM IST