ਫਾਰਮਾਸਿਸਟਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ - ਫਾਰਮਾਸਿਸਟਾਂ ਦਾ ਪ੍ਰਦਰਸ਼ਨ
🎬 Watch Now: Feature Video
ਪਠਾਨਕੋਟ: ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਪਠਾਨਕੋਟ ਦੇ ਸਾਹਮਣੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਆਪਣੀ ਸਿਹਤ ਸੁਵਿਧਾਵਾਂ ਦੇ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ ਪਰ ਅਜੇ ਤੱਕ ਉਹ ਵਾਅਦਾ ਵਫਾ ਨਹੀਂ ਹੋਇਆ।