ਸੁਪਰੀਮ ਵੱਲੋਂ ਜਾਰੀ ਹੁਕਮ ਨਾ ਮੰਨੇ ਜਾਣ ਸਬੰਧੀ ਵਕੀਲ ਨੇ ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ - ਹਾਈ ਕੋਰਟ 'ਚ ਦਾਇਰ ਕੀਤੀ ਪਟੀਸ਼ਨ
🎬 Watch Now: Feature Video
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਿੱਚ ਵਕੀਲ ਫੈਰੀ ਸੋਫਤ ਵੱਲੋਂ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਜਾਰੀ ਹਿਦਾਇਤਾਂ ਮੁਤਾਬਕ ਕੋਰਟ ਵਿੱਚ ਕੰਮ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤੇ ਸੀ ਕਿ ਸਾਰੇ ਕੇਸਾਂ ਦੀ ਸੁਣਵਾਈ ਵੀਡੀਓ ਕਾਨਫ਼ਰੰਸਿਗ ਨਾਲ ਕੀਤੀ ਜਾਵੇਗੀ , ਉਸ ਦੀ ਸਾਰੇ ਜ਼ਿਲ੍ਹਿਆਂ ਵਿੱਚ ਸਹੀ ਤਰੀਕੇ ਨਾਲ ਪਾਲਨਾ ਨਹੀਂ ਕੀਤੀ ਜਾ ਰਹੀ।