PM ਦੀ ਰੈਲੀ ਰੱਦ, ਭਾਜਪਾਈਆਂ ਨੇ ਸਮੇਟਿਆ ਸਮਾਨ
🎬 Watch Now: Feature Video
ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ। ਰੈਲੀ ਰੱਦ ਹੋਣ ਤੋਂ ਬਾਅਦ ਭਾਜਪਾ ਆਗੂਆਂ ਨੇ ਘਰਾਂ ਨੂੰ ਚਾਲੇ ਪਾ ਲਏ ਹਨ। ਉਥੇ ਹੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲੇ ਨੇ ਸਰਕਾਰ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਵਰਤੀ ਗਈ ਹੈ, ਜਿਸ ਕਾਰਨ ਇਸ ਦਾ ਜਵਾਬ ਦਿੱਤਾ ਜਾਵੇ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਦੌਰਾਨ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਾ ਸੀ।