ਨਾਈਟ ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਸਖਤ
🎬 Watch Now: Feature Video
ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਾਈਟ ਕਰਫਿਊ ਦਾ ਸਮਾਂ ਵਧਾ ਦਿੱਤਾ ਗਿਆ ਹੈ। ਪਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਦਿਖਾਈ ਨਹੀਂ ਦੇ ਰਹੇ ਹਨ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਜ਼ਿਲ੍ਹੇ ਚ ਨਾਈਟ ਕਰਫਿਊ ਦੌਰਾਨ ਪੁਲਿਸ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਨਾਲ ਹੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਰਫਿਊ ਦੌਰਾਨ ਉਨ੍ਹਾਂ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ। ਲੋਕ ਨਾਈਟ ਕਰਫਿਊ ਦੌਰਾਨ ਦੁਕਾਨਾਂ ਬੰਦ ਕਰ ਆਪਣੇ ਘਰਾਂ ਨੂੰ ਚਲੇ ਜਾਂਦੇ ਹਨ। ਨਾਲ ਹੀ ਜਿਹੜੇ ਵੀ ਲੋਕ ਬਿਨਾਂ ਕਿਸੇ ਕੰਮ ਤੋਂ ਘੁੰਮਦੇ ਹੋਏ ਨਜਰ ਆਉਂਦੇ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।