ਚੰਨੀ ਦੇ ਘਰ ਬਾਹਰ ਪੁਲਿਸ ਤੇ ਜਥੇਬੰਦੀਆਂ ਦੇ ਟਾਕਰੇ, ਚੱਲੇ ਇੱਟਾਂ-ਰੋੜੇ - ਮੋਰਿੰਡਾ
🎬 Watch Now: Feature Video
ਰੂਪਨਗਰ : ਮੋਰਿੰਡਾ ਵਿਖੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦੇ ਵਿਚ ਮਾਹੌਲ ਤਨਾਅਪੂਰਨ ਹੋ ਗਿਆ। ਆਪਣੀ ਹੱਕੀ ਮੰਗਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਨਿੱਜੀ ਰਿਹਾਇਸ਼ ਦੇ ਬਾਹਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਧਰਨਾ ਪ੍ਰਦਰਸ਼ਨ ਦੇ ਵਿੱਚ ਮਾਹੌਲ ਉਸ ਵਕਤ ਖਰਾਬ ਹੋ ਗਿਆ ਜਦੋਂ ਕੁਝ ਲੋਕਾਂ ਵੱਲੋਂ ਬੈਰੀਗੇਟ ਨੂੰ ਪਿੱਛੇ ਕਰਨਾ ਚਾਹਿਆ ਜਿਸ ਤੋਂ ਬਾਅਦ ਪੁਲਿਸ ਵੱਲੋਂ ਹਲਕਾ ਬਲ ਪ੍ਰਯੋਗ ਕਰਦੇ ਹੋਏ ਲਾਠੀਚਾਰਜ ਕੀਤਾ ਗਿਆ।
Last Updated : Oct 12, 2021, 9:39 PM IST