ਪੁਲਿਸ ਨੇ ਦੋ ਮੋਬਾਈਲ ਚੋਰਾਂ ਨੂੰ ਕੀਤਾ ਕਾਬੂ - ਪੁਲਿਸ ਨੇ ਦੋ ਮੋਬਾਈਲ ਚੋਰਾਂ ਨੂੰ ਕੀਤਾ ਕਾਬੂ
🎬 Watch Now: Feature Video
ਲੋਕਾਂ ਨਾਲ ਲੁੱਟਮਾਰ ਕਰਨ ਵਾਲੇ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੀ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਪਟਾਕਾ ਮਾਰਕੀਟ ਵਿੱਚ ਗਸ਼ਤ ਦੇ ਦੌਰਾਨ ਦੋ ਨੌਜਵਾਨਾਂ ਨੂੰ ਚੋਰੀ ਦੇ ਮੋਬਾਈਲ ਵੇਚਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਪੁਲਿਸ ਨੇ ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ ਪੰਜ ਚੋਰੀ ਦੇ ਮੋਬਾਈਲ ਬਰਾਮਦ ਕੀਤੇ ਹਨ।