34 ਕਿੱਲੋ ਗਾਂਜੇ ਸਣੇ 3 ਨਸ਼ਾ ਤਸਕਰ ਚੜ੍ਹੇ ਪੁਲਿਸ ਦੇ ਹੱਥੇ - Police arrested 3 people

🎬 Watch Now: Feature Video

thumbnail

By

Published : Jan 13, 2020, 2:13 PM IST

ਕੁਰਾਲੀ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਸੀ। ਨਾਕਾਬੰਦੀ ਦੌਰਾਨ ਪੁਲਿਸ ਨੇ ਪਪਰਾਲੀ ਰੋਡ ਉੱਤੇ ਸ਼ਮਸ਼ਾਨਘਾਟ ਕੋਲ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ| ਐਸ.ਐਚ.ਓ ਕੁਲਵੰਤ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 34 ਕਿੱਲੋ ਗਾਂਜਾ ਬਰਾਮਦ ਹੋਇਆ। ਉਨ੍ਹਾਂ ਨੇ ਕਿਹਾ ਕਿ ਇਹ ਯੂਪੀ ਤੋਂ 3 ਹਜ਼ਾਰ ਦਾ ਖਰੀਦ ਕੇ ਪੰਜਾਬ 'ਚ 4500 ਦਾ ਵੇਚਦੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ 3 ਨਸ਼ਾ ਤਸਕਰਾਂ ਤੇ ਐਨ.ਡੀ.ਪੀ.ਸੀ ਐਕਟ ਤਹਿਤ 20,61,85 ਦਾ ਮਾਮਲਾ ਦਰਜ ਕਰ ਲਿਆ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.