ਪੁਲਿਸ ਨੇ ਹਥਿਆਰ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂ - two pistols
🎬 Watch Now: Feature Video
ਲੁਧਿਆਣਾ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਦੋਰਾਹਾ ਵਿਖੇ ਸਪੈਸ਼ਲ ਨਾਕਾਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇੱਕ ਕਾਰ ਵਿੱਚ ਤਲਾਸ਼ੀ ਦੌਰਾਨ ਦੋ ਵਿਅਕਤੀਆਂ ਕੋਲੋ 32 ਬੋਰ ਪਿਸਤੌਲ, 2 ਜਿੰਦਾ ਰੌਦ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਦਾ ਰਿਮਾਂਡ ਲੈ ਲਿਆ ਗਿਆ ਹੈ।