thumbnail

By

Published : Mar 24, 2020, 8:25 AM IST

ETV Bharat / Videos

ਕਰਫ਼ਿਊ ਦੌਰਾਨ ਸਖ਼ਤ ਹੋਈ ਪੁਲਿਸ, ਲਹਿਰਾਗਾਗਾ ਨੂੰ ਹਰਿਆਣਾ ਨਾਲ ਜੋੜਨ ਵਾਲੇ ਹਾਈਵੇ 'ਤੇ ਕੀਤੀ ਨਾਕਾਬੰਦੀ

ਕੋਰੋਨਾ ਵਾਇਰਸ ਨੂੰ ਵੇਖਦਿਆਂ ਪੰਜਾਬ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫ਼ਿਊ ਨੂੰ ਲੈ ਕੇ ਪੁਲਿਸ ਵੀ ਸਖ਼ਤ ਹੋ ਗਈ ਹੈ ਅਤੇ ਹਰਿਆਣਾ ਤੇ ਪੰਜਾਬ ਦੇ ਬਾਰਡਰ ਉੱਤੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸੇ ਦੌਰਾਨ ਲਹਿਰਾਗਾਗਾ ਨੂੰ ਹਰਿਆਣਾ ਨਾਲ ਜੋੜਨ ਵਾਲੇ ਹਾਈਵੇ ਉੱਤੇ ਵੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਲੋਕ ਪੰਜਾਬ ਵੱਲ ਨਾ ਆ ਸਕਣ। ਇਸ ਮੌਕੇ ਪ੍ਰਸ਼ਾਸਨ ਅਧਿਕਾਰੀਆਂ ਦਾ ਕਹਿਣਾ ਹੈ ਸਰਕਾਰ ਵੱਲੋਂ ਪੰਜਾਬ ਵਿੱਚ ਕਰਫਿਊ ਦੇ ਚੱਲਦੇ ਕਿਸੇ ਨੂੰ ਵੀ ਪੰਜਾਬ ਵਿੱਚ ਆਉਣ ਨਹੀਂ ਦਿੱਤਾ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.