ਜੈਤੋ 'ਚ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਪੁਲਿਸ ਦਾ ਸ਼ਿਕੰਜਾ - ਪੁਲਿਸ ਦਾ ਸ਼ਿਕੰਜਾ
🎬 Watch Now: Feature Video
ਫਰੀਦਕੋਟ : ਭਾਵੇਂ ਚਾਈਨਾ ਡੋਰ 'ਤੇ ਸਰਕਾਰ ਵਲੋਂ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਬਾਜ਼ਾਰਾਂ 'ਚ ਧੜੱਲੇ ਨਾਲ ਚਾਈਨਾ ਡੋਰ ਵਿਕ ਰਹੀ ਹੈ। ਜਿਸ ਨੂੰ ਲੈਕੇ ਜੈਤੋ ਪੁਲਿਸ ਹੁਣ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਪੁਲਿਸ ਵਲੋਂ ਬੱਚਿਆਂ ਦੀ ਇੱਕ ਟੀਮ ਤਿਆਰ ਕਰਕੇ ਚੋਰੀ ਚਾਇਨਾ ਡੋਰ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅੀਧਕਾਰੀ ਵਲੋਂ ਵੀ ਅਪੀਲ ਕੀਤੀ ਗਈ ਕਿ ਇਸ ਡੋਰ ਨੂੰ ਵਰਤਣ ਤੋਂ ਗੁਰੇਜ਼ ਕੀਤਾ ਜਾਵੇ।