thumbnail

By

Published : Mar 22, 2021, 6:54 PM IST

ETV Bharat / Videos

ਜੈਤੋ ਪੁਲਿਸ ਨੇ ਕੋਰੋਨਾ ਤੋਂ ਬਚਾਅ ਲਈ ਵੰਡੇ ਮੁਫ਼ਤ ਮਾਸਕ

ਫਰੀਦਕੋਟ: ਕੋਰੋਨਾ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਕੀਤੀ ਜਾ ਰਹੀ ਹੈ। ਜੈਤੋ ਬੱਸ ਸਟੈਂਡ ਵਿੱਚ ਐੱਸਐੱਚਓ ਰਜੇਸ਼ ਕੁਮਾਰ ਅਤੇ ਪੁਲਿਸ ਟੀਮ ਵੱਲੋਂ ਸਖਤੀ ਵਰਤਦੇ ਹੋਏ ਬਿਨਾਂ ਮਾਸਕ ਤੋਂ ਆਉਣ ਜਾਣ ਵਾਲੇ ਲੋਕਾਂ ਦੇ 80 ਦੇ ਕਰੀਬ ਸੈਂਪਲ ਲਏ ਗਏ। ਇਸ ਤੋਂ ਇਲਾਵਾ ਆਉਣ ਜਾਣ ਵਾਲੇ ਲੋਕਾਂ ਨੂੰ ਮੂੰਹ ਉੱਤੇ ਮਾਸਕ ਲਗਾਉਣ ਲਈ ਕਿਹਾ ਅਤੇ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਆਉਣ ਜਾਣ ਵਾਲੇ ਲੋਕਾਂ ਅਤੇ ਬੱਚਿਆਂ ਨੂੰ ਫ੍ਰੀ ਮਾਸਕਾਂ ਦੀ ਵੰਡ ਕੀਤੀ ਗਈ ਤਾਂ ਜੋ ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.