ਪੁਲਿਸ ਨੇ ਵੱਡਾ ਚੋਰ ਗਿਰੋਹ ਕੀਤਾ ਬੇਨਕਾਬ - ਮਾਮਲੇ ਦੀ ਜਾਂਚ ਕੀਤੀ ਜਾ ਰਹੀ
🎬 Watch Now: Feature Video
ਜਲੰਧਰ: ਜ਼ਿਲ੍ਹੇ ਦੇ ਵਿੱਚ ਚੋਰੀ ਦੀਆਂ ਘਟਾਨਾਵਾਂ ਵਧਦੀਆਂ ਜਾ ਰਹੀਆਂ ਹਨ। ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸਦੇ ਚੱਲਦੇ ਹੀ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਚੋਰੀ ਦੀ ਵਾਰਦਾਤ ਨੂੰ ਟਰੇਸ ਕਰਕੇ ਮੁਲਜ਼ਮਾਂ ਨੂੰ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ 2 ਚੋਰਾਂ ਨੂੰ 3 ਲੱਖ ਰੁਪਏ ਤੋਂ ਵੱਧ ਦੀ ਚੋਰੀ ਦੀ ਰਕਮ ਸਮੇਤ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।