thumbnail

By

Published : Jun 27, 2020, 1:38 AM IST

ETV Bharat / Videos

ਕੋਰੋਨਾ: ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ 'ਤੇ ਪੁਲਿਸ ਨੇ ਕੀਤੇ ਲੋਕਾਂ ਨੂੰ ਜ਼ੁਰਮਾਨੇ

ਫਾਜ਼ਿਲਕਾ: ਦੁਨੀਆ ਭਰ ਵਿੱਚ ਕੋਰੋਨਾ ਮਹਾਂਮਾਰੀ ਫੈਲੀ ਹੋਈ ਹੈ, ਜਿਸ ਕਾਰਨ ਦੇਸ਼ ਭਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲੌਕਡਾਊਨ ਲਗਾਇਆ ਗਿਆ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ 'ਮਿਸ਼ਨ ਫ਼ਤਿਹ' ਦੇ ਤਹਿਤ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਝ ਲੋਕ ਅਜਿਹੇ ਵੀ ਹਨ ਜੋ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀਆਂ ਧੱਜੀਆਂ ਉਡਾ ਰਹੇ ਹਨ। ਇਸੇ ਦਰਮਿਆਨ ਫਾਜ਼ਿਲਕਾ ਪੁਲਿਸ ਨੇ ਇਨ੍ਹਾਂ ਲੋਕਾਂ 'ਤੇ ਸ਼ਕੰਜਾ ਕਸਨਾ ਸ਼ੁਰੂ ਕਰ ਦਿੱਤਾ ਹੈ ਤੇ ਜੋ ਲੋਕ ਸੜਕਾਂ 'ਤੇ ਬਿਨ੍ਹਾਂ ਮਾਸਕ ਦੇ ਘੁੰਮ ਰਹੇ ਹਨ ਉਨ੍ਹਾਂ ਦੇ ਪੁਲਿਸ ਚਲਾਨ ਵੀ ਕੱਟ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.