ਕੋਰੋਨਾ ਦੇ ਕਾਰਨ ਪੁਲਿਸ ਵੱਲੋਂ ਨਾਕਿਆਂ ਤੇ ਸਖ਼ਤੀ - ਕੋਰੋਨਾ ਪੀੜਤ ਮਰੀਜ਼ਾਂ
🎬 Watch Now: Feature Video
ਜਲੰਧਰ:ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ।ਪੰਜਾਬ 'ਚ ਪਿਛਲੇ 24 ਘੰਟਿਆਂ 'ਚ 3,46,786 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਦੀ ਹੋਈ। 2,624 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਕਾਰਨ ਪ੍ਰਸ਼ਾਸਨ ਨੇ ਕਈ ਤਰ੍ਹਾਂ ਦੇ ਸਖ਼ਤ ਕਦਮ ਚੁੱਕੇ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਨਾਕਿਆਂ ਤੇ ਲੋਕਾਂ ਨੂੰ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਜਿਨ੍ਹਾਂ ਨੇ ਮਾਸਕ ਨਹੀਂ ਪਾਏ। ਉਨ੍ਹਾਂ ਦੇ ਚਲਾਨ ਕੀਤੇ ਜਾ ਰਹੇ ਹਨ। ਏ ਐੱਸ ਆਈ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਤਕਰੀਬਨ ਕਈ ਲੋਕਾਂ ਦੇ ਚਲਾਨ ਕੱਟ ਚੁੱਕੇ ਹਨ ਅਤੇ ਲੋਕਾਂ ਨੂੰ ਮਾਸਕ ਪਾਉਣ ਦੀ ਵੀ ਅਪੀਲ ਕਰ ਰਹੇ ਹਨ।