ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ 2 ਕਾਬੂ - ਮਹਿਲਾ ਕੋਲੋਂ ਪਰਸ ਖੋਹਿਆ
🎬 Watch Now: Feature Video
ਅੰਮ੍ਰਿਤਸਰ: ਥਾਣਾ ਅਜਨਾਲਾ ਪੁਲਿਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਉਕਤ ਦੋਵੇਂ ਨੌਜਵਾਨਾਂ ਵਲੋਂ ਬੀਤੇ ਦਿਨੀਂ ਮਹਿਲਾ ਕੋਲੋਂ ਪਰਸ ਖੋਹਿਆ ਗਿਆ ਸੀ, ਜਿਸ ਤੋਂ ਬਾਅਦ ਸਖ਼ਤੀ ਵਰਤਦਿਆਂ ਇਨ੍ਹਾਂ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਕਿ ਮਾਮਲਾ ਦਰਜ ਕਰ ਲਿਆ ਹੈ। ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਹੋਰ ਕਿੰਨੀਆਂ ਵਾਰਦਾਤਾਂ ਨੂੰ ਇਨ੍ਹਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।