thumbnail

By

Published : Mar 18, 2020, 4:06 AM IST

ETV Bharat / Videos

ਹੁਸ਼ਿਆਪੁਰ ਪੁਲਿਸ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਕੀਤੀ ਰੇਡ, ਜੇਸੀਬੀ ਸਮੇਤ 4 ਟਰਾਲੀਆਂ ਨੂੰ ਕਬਜੇ 'ਚ ਲਿਆ

ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਪਿੰਡ ਬਜਰਾਵਰ ਵਿੱਚ ਦਿਨ ਦਿਹਾੜੇ ਹੋ ਰਹੀ ਘ਼ੈਰ-ਕਾਨੂੰਨੀ ਰੇਤ ਮਾਈਨਿੰਗ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਰੇਡ ਕੀਤੀ ਗਈ। ਇਸ ਰੇਡ ਵਿੱਚ 4 ਰੇਤ ਨਾਲ ਭਰੀਆਂ ਟਰਾਲੀਆਂ ਸਮੇਤ 1 ਜੇਸੀਬੀ ਮਸ਼ੀਨ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਰੇਡ ਕਰਨ ਪਹੁੰਚੇ ਤਾਂ ਗ਼ੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰ ਰਹੇ ਨੌਜਵਾਨ ਤਾਂ ਉਥੋਂ ਭੱਜ ਗਏ ਜਿਸ ਤੋਂ ਬਾਅਦ ਉਨ੍ਹਾਂ ਨੇ ਜੇਸੀਬੀ ਅਤੇ 4 ਟਰਾਲੀਆਂ ਨੂੰ ਕਬਜ਼ੇ ਵਿੱਚ ਲੈ ਲਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.