ਲੁਧਿਆਣਾ ਵਿੱਚ 26 ਸਾਲਾਂ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - ਲੁਧਿਆਣਾ ਕੋਰੋਨਾ ਵਾਇਰਸ ਕੇਸ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਵਿੱਚ ਕੋਰੋਨਾ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਰਾਜਗੜ੍ਹ ਦੇ 26 ਸਾਲਾਂ ਦੇ ਨੌਜਵਾਨ ਵਿੱਚ ਕੋਰੋਨਾ ਦੇ ਲੱਛਣ ਪਾਏ ਗਏ ਹਨ, ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਲੁਧਿਆਣਾ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 68 ਹੋ ਗਈ ਹੈ।