ਬਿਜਲੀ ਸੰਕਟ : ਰਾਜਾ ਵੜਿੰਗ ਨੇ ਮੰਗੀ ਮਾਫ਼ੀ
🎬 Watch Now: Feature Video
ਮੁਕਤਸਰ ਸਾਹਿਬ : ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਹਿਲ ਕਦਮੀ ਕਰਦਿਆਂ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਚ ਨਾਕਾਮ ਰਹੀ ਸਰਕਾਰ ਦੇ ਕਾਰਨ ਆਪਣੀ ਗਲਤੀ ਮੰਨਦਿਆਂ ਦੁਕਾਨਦਾਰਾਂ ਅਤੇ ਕਿਸਾਨ ਭਰਾਵਾਂ ਤੋਂ ਮਾਫ਼ੀ ਮੰਗੀ ਹੈ। ਇਸ ਮੌਕੇ ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਲਿਆ ਕਰੜੇ ਹੱਥੀਂ ਲਿਆ।