thumbnail

By

Published : Dec 4, 2020, 2:01 PM IST

ETV Bharat / Videos

ਪਾਵਰਕਾੱਮ ਮੁਲਾਜ਼ਮਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੀਤੀ ਇੱਕ ਦਿਨ ਦੀ ਹੜਤਾਲ

ਜਲੰਧਰ: ਕਸਬਾ ਗੁਰਾਇਆ ਵਿਖੇ ਪਾਵਰਕਾੱਮ ਮੁਲਾਜ਼ਮਾਂ ਵੱਲੋਂ ਪਾਵਰਕਾੱਮ ਮੰਡਲ ਗੁਰਾਇਆ ਦੇ ਗੇਟ ਦੇ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਇੱਕ ਦਿਨ ਦੀ ਹੜਤਾਲ ਕੀਤੀ ਗਈ। ਇਸ ਹੜਤਾਲ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਬਿਜਲੀ ਸੋਧ ਕਾਨੂੰਨ ਹੈ। ਪਾਵਰਕਾੱਮ ਮੰਡਲ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਇਹ ਮਾਰੂ ਕਾਨੂੰਨ ਲਿਆਂਦੇ ਗਏ ਹਨ ਉਹ ਸਰਾਸਰ ਗਲਤ ਹਨ ਇਹ ਮਾਰੂ ਨੀਤੀਆਂ ਕਾਰਨ ਹੀ ਬੇਰੁਜ਼ਗਾਰੀ ਵਧ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.