ਟੈਕਨੀਕਲ ਸਰਵਿਸ ਯੂਨੀਅਨ ਨੇ ਲਾਇਆ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ

🎬 Watch Now: Feature Video

thumbnail

By

Published : Jan 8, 2020, 4:01 AM IST

ਟੈਕਨੀਕਲ ਸਰਵਿਸ ਯੂਨੀਅਨ ਨੇ ਪੀਐਸਪੀਸੀਐਲ ਦੇ ਮੁੱਖ ਦਫ਼ਤਰ ਦੇ ਬਾਹਰ ਚਾਰ ਹੋਰ ਜਥੇਬੰਦੀਆਂ ਨਾਲ ਮਿਲ ਕੇ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਰਕਾਰੀ ਥਰਮਲ ਬੰਦ ਕਰ ਰਹੀ ਹੈ ਜਿਸ ਨਾਲ ਕੱਚੇ ਕਾਮਿਆਂ ਨੂੰ ਕੰਮ ਤੋਂ ਕੱਢਿਆ ਜਾ ਰਿਹਾ ਹੈ ਅਤੇ ਬਿਜਲੀ ਮਹਿੰਗੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਜੇਕਰ ਕਮੇਟੀ ਨੇ ਸਾਡੇ ਮੰਗ ਪੱਤਰ 'ਤੇ ਸਾਡੇ ਨਾਲ ਗੱਲਬਾਤ ਨਾ ਕੀਤੀ ਤਾਂ ਉਹ ਪ੍ਰਦਰਸ਼ਨ ਹੋਰ ਵੀ ਤਿੱਖਾ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.