ਟ੍ਰਾਈਡੈਂਟ ਗਰੁੱਪ ਨੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਦਿੱਤੀਆਂ ਪੀ.ਪੀ.ਈ ਕਿੱਟਾਂ

By

Published : Jun 2, 2020, 10:56 PM IST

thumbnail
ਅੰਮ੍ਰਿਤਸਰ: ਕੋਵਿਡ-19 ਦੇ ਚੱਲਦਿਆਂ ਟ੍ਰਾਈਡੈਂਟ ਗਰੁੱਪ ਲੁਧਿਆਣਾ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਲਈ 250 ਪੀ.ਪੀ.ਈ ਕਿੱਟਾਂ ਭੇਜੀਆਂ ਗਈਆਂ ਹਨ। ਇਹ ਕਿੱਟਾਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ ਨੂੰ ਸੌਂਪੀਆਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.