84 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੀਤੀ ਅਰਦਾਸ - ਭੜਕਾਊ ਬਿਆਨਬਾ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12035568-593-12035568-1622965825051.jpg)
ਸ੍ਰੀ ਅਨੰਦਪੁਰ ਸਾਹਿਬ: ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋ ਕੇ 84 ਦੇ ਸ਼ਹੀਦਾਂ ਨੂੰ ਸਮਰਪਿਤ ਅਰਦਾਸ ਕੀਤੀ। ਇਸ ਮੌਕੇ ਫੈਡਰੇਸ਼ਨ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸਿੱਖ ਕੌਮ ਦਾ ਘਾਣ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸਿੱਖ ਕੌਮ 'ਤੇ ਹਮੇਸ਼ਾ ਅੱਤਵਾਦੀ ਜਾਂ ਖਾਲਿਸਤਾਨੀ ਕਹਿ ਕੇ ਉਗਲਾਂ ਚੁੱਕੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਭੜਕਾਊ ਬਿਆਨਬਾਜ਼ੀ ਕਰਨ ਵਾਲੀ ਸ਼ਿਵਸੈਨਾ ਨੂੰ ਸੁਰੱਖਿਆ ਦਿੱਤੀ ਜਾ ਰਹੀ, ਜੋ ਬਿਲਕੁਲ ਗਲਤ ਹੈ।