thumbnail

By

Published : Dec 21, 2020, 11:03 AM IST

ETV Bharat / Videos

ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਲਈ LIP ਨੇ ਕਰਵਾਈ ਅਰਦਾਸ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਕਿਸਾਨ ਅੰਦੋਲਨ ਦਿੱਲੀ ਦੇ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਕਰਵਾਈ ਗਈ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸ ਦੌਰਾਨ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਇੱਕ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.