ਕੋਰੋਨਾ ਤੋਂ ਬਚਣ ਲਈ ਗੁਰੂਘਰਾਂ 'ਚ ਵਰਤੀਆਂ ਜਾ ਰਹੀਆਂ ਨੇ ਸਾਵਧਾਨੀਆਂ - gurudwaras to avoid corona
🎬 Watch Now: Feature Video
ਕੋਰੋਨਾ ਦੇ ਪ੍ਰਕੋਪ ਤੋਂ ਬਚਾਅ ਲਈ ਜਿੱਥੇ ਸਰਕਾਰ ਆਪਣੇ ਪੱਧਰ ਉੱਤੇ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਗੁਰਦੁਆਰਾ ਸਾਹਿਬ ਵਿੱਚ ਆਉਣ ਵਾਲੀ ਸੰਗਤ ਦੇ ਲਈ ਐਸ.ਜੀ.ਪੀ.ਸੀ ਲਗਾਤਾਰ ਸਾਵਧਾਨੀ ਵਰਤ ਰਹੀ ਹੈ ਅਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਅਧੀਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਪਹੁੰਚ ਰਹੀ ਸੰਗਤ ਦੇ ਹੱਥਾਂ ਉੱਤੇ ਸੈਨੇਟਾਇਜ਼ਰ ਨਾਲ ਸਾਫ਼ ਕਰਵਾਏ ਜਾ ਰਹੇ ਹਨ ਤੇ ਇਸ ਤੋਂ ਇਲਾਵਾ ਲੰਗਰ ਹਾਲ ਵਿੱਚ ਸ਼ਰਧਾਂਲੂਆਂ ਨੂੰ ਪੰਗਤ ਵਿੱਚ ਦੂਰੀ ਉੱਤੇ ਬੈਠਾ ਕੇ ਲੰਗਰ ਛਕਾਇਆ ਜਾ ਰਿਹਾ ਹੈ।