ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪ੍ਰੇਮ ਸਿੰਘ ਚੰਦੂਮਾਜਰਾ - ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਅਕਾਲੀ ਦਲ ਦੇ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
Last Updated : Dec 28, 2019, 5:37 AM IST