ਜਲੰਧਰ 'ਚ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ - Preparations for the Stop Rail Movement
🎬 Watch Now: Feature Video
ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਕਿਸਾਨਾਂ ਵੱਲੋਂ 18 ਫਰਵਰੀ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟਰੇਨਾਂ ਨੂੰ ਰੋਕ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਦਾ ਐਲਾਨ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਅਮਰਜੋਤ ਸਿੰਘ ਨੇ ਕਿਹਾ ਕਿ ਕੱਲ੍ਹ ਜਲੰਧਰ ਕੈਂਟ ਚ 12 ਤੋਂ 4 ਵਜੇ ਤੱਕ ਟਰੇਨਾਂ ਬੰਦ ਰੱਖੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਤੇ ਪਿੰਡਾਂ ਦੀ ਜਨਤਾ ਵੀ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਦਾ ਹਿੱਸਾ ਬਣਨ ।