ਐਸ.ਜੀ.ਪੀ.ਸੀ. ਨੂੰ ਬਾਦਲਾਂ ਤੋਂ ਆਜ਼ਾਦ ਕਰਵਾਉਣ ਲਈ 5 ਧਿਰਾਂ ਹੋਈਆਂ ਇਕੱਠੀਆਂ - five parties against Badals
🎬 Watch Now: Feature Video
ਅੱਜ ਜਲੰਧਰ ਦੇ ਸਕਾਈ ਲਾਰਕ ਹੋਟਲ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕਰੈਟਿਕ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲਾਂ ਕੋਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਪ੍ਰੈੱਸ ਕਾਨਫ਼ਰੰਸ ਕੀਤੀ ਗਈ।