ਅੰਮ੍ਰਿਤਸਰ: ਕੋਰੋਨਾ ਵਾਇਰਸ ਸਬੰਧੀ ਪਾਸਪੋਰਟ ਦਫ਼ਤਰ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ - ਪ੍ਰੈੱਸ ਕਾਨਫਰੰਸ
🎬 Watch Now: Feature Video
ਕੋਰੋਨਾ ਵਾਇਰਸ ਸਬੰਧੀ ਸਰਕਾਰ ਦੀਆਂ ਹਿਦਾਇਤਾਂ ਸਬੰਧੀ ਅੰਮ੍ਰਿਤਸਰ ਵਿੱਚ ਪਾਸਪੋਰਟ ਅਧਿਕਾਰੀ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈਸ ਕਾਨਫ਼ਰੰਸ ਵਿੱਚ ਪਾਸਪੋਰਟ ਅਧਿਕਾਰੀ ਮਨੀਸ਼ ਕਪੂਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇ ਕਿਸੇ ਨੂੰ ਪਾਸਪੋਰਟ ਬਣਾਉਣ ਦੀ ਜ਼ਰੂਰਤ ਹੈ ਤਾਂ ਕਿਰਪਾ ਕਰਕੇ ਭੀੜ ਵਿੱਚ ਜਲਦਬਾਜ਼ੀ ਨਾ ਕਰੋ। ਉਨ੍ਹਾਂ ਕਿਹਾ ਕਿ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਵਧ ਰਹੀ ਹੈ।