ਬਠਿੰਡਾ ਦੇ ਸਿਵਲ ਹਸਪਤਾਲ 'ਚੋਂ ਕੈਦੀ ਫ਼ਰਾਰ, ਪੁਲਿਸ ਨੂੰ ਪਈਆਂ ਭਾਜੜਾਂ

🎬 Watch Now: Feature Video

thumbnail

By

Published : Jun 30, 2019, 1:43 PM IST

ਬਠਿੰਡਾ: ਬੀਤੀ ਰਾਤ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ 'ਚ ਕਤਲ ਦੇ ਦੋਸ਼ ਵਿੱਚ ਇੱਕ ਹਵਾਲਾਤੀ ਜ਼ੇਰੇ ਇਲਾਜ ਦੌਰਾਨ ਫ਼ਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਕੈਦੀ ਦਾ ਨਾਂਅ ਪਰਮਜੀਤ ਸਿੰਘ ਉਰਫ਼ ਪੰਮਾ ਹੈ ਜੋ ਕਿ ਰਾਮਾ ਮੰਡੀ ਦਾ ਰਹਿਣ ਵਾਲਾ ਹੈ। ਕੈਦੀ 'ਤੇ ਰਾਮਾ ਮੰਡੀ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੇ ਕਤਲ ਦਾ ਮਾਮਲਾ ਦਰਜ ਸੀ ਜਿਸ ਨੂੰ ਜ਼ੇਰੇ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ 'ਚ ਤਿੰਨ ਦਿਨ ਪਹਿਲਾਂ ਦਾਖਲ ਕਰਵਾਇਆ ਗਿਆ ਸੀ ਪਰ ਉਹ ਬੀਤੀ ਰਾਤ ਹਸਪਤਾਲ ਵਿਚੋਂ ਫ਼ਰਾਰ ਹੋ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.