ਕਿਸਾਨਾਂ ਦੇ ਹੱਕ ਵਿੱਚ ਆਈਆਂ ਸਮਾਜਿਕ ਸੰਸਥਾਵਾਂ ਨੇ ਮਸ਼ਾਲ ਜਗਾ ਕੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਮੋਗਾ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਵਪਾਰੀ ਵਰਗ ਵੱਲੋਂ ਵੀ ਕਿਸਾਨਾਂ ਦਾ ਸਾਥ ਦੇਣ ਲਈ ਮਸ਼ਾਲ ਮਾਰਚ ਕੱਢਿਆ ਗਿਆ। ਉੱਥੇ ਹੀ ਵੱਖ ਵੱਖ ਸੰਸਥਾਵਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਬੇਹੱਦ ਹੀ ਨਿੰਦਣਯੋਗ ਹੈ।