ਜੇਐਨਯੂ 'ਚ ਵਿਦਿਆਰਥੀਆਂ 'ਤੇ ਹੋਏ ਹਮਲੇ ਦੇ ਰੋਸ 'ਚ ਜੱਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ - ਜਮਹੂਰੀ ਅਧਿਕਾਰ ਸਭਾ
🎬 Watch Now: Feature Video
ਜੇਐਨਯੂ ਵਿਦਿਆਰਥੀਆਂ 'ਤੇ ਹੋਏ ਹਮਲੇ ਖਿਲਾਫ਼ ਵੀਰਵਾਰ ਨੂੰ ਬਰਨਾਲਾ ਵਿਖੇ ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਵਿੱਚ ਵੱਖ-ਵੱਖ ਜਮਹੂਰੀ ਜੱਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕਰਨ ਬਾਅਦ ਤੋਂ ਬਾਅਦ ਡੀਸੀ ਬਰਨਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਗਿਆ। ਇਸ ਪੱਤਰ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ 'ਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ।