ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ - ਸ੍ਰੀ ਮੁਕਤਸਰ ਸਾਹਿਬ ਰੋਸ ਪ੍ਰਦਰਸ਼ਨ
🎬 Watch Now: Feature Video
ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਕਿਸਾਨ, ਮੁਲਾਜ਼ਮ ਅਤੇ ਮਜਦੂਰ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਚਲਦਿਆਂ ਅੱਜ ਵੱਡੀ ਗਿਣਤੀ 'ਚ ਸੰਗਠਨਾਂ ਦੇ ਵਰਕਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਟ ਵਿਖੇ ਰੋਸ ਪ੍ਰਦਰਸ਼ਨ ਕੀਤਾ।