ਨਾਗਰਿਕਤਾ ਸੋਧ ਐਕਟ ਖ਼ਿਲਾਫ ਜਲੰਧਰ 'ਚ ਕੀਤਾ ਗਿਆ ਪ੍ਰਦਰਸ਼ਨ
🎬 Watch Now: Feature Video
ਜਲੰਧਰ ਦੇ ਰਵਿਦਾਸ ਚੌਕ ਵਿਖੇ ਸਮੂਹ ਮੁਸਲਿਮ ਸਮਾਜ ਅਤੇ ਹੋਰ ਸੰਸਥਾਵਾਂ ਨੇ ਨਾਗਰਿਕਤਾ ਸੋਧ ਐਕਟ ਦੇ ਖ਼ਿਲਾਫ ਧਰਨਾ ਪ੍ਰਦਰਸ਼ਨ ਕਰ ਨਾਅਰੇਬਾਜੀ ਕੀਤੀ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਇਸ ਬਿੱਲ ਨੂੰ ਕਾਲਾ ਬਿੱਲ ਕਹਿੰਦੇ ਹੋਏ ਇਸ ਨੂੰ ਵਾਪਸ ਲੈਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਬਿੱਲ ਨੂੰ ਵਾਪਸ ਨਹੀਂ ਲੈਂਦੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨਗੇ।