ਦੇਸ਼ ਵਿਆਪੀ ਬੈਂਕ ਹੜਤਾਲ ਦੀ ਰੂਪਨਗਰ 'ਚ ਦਿਖਿਆ ਅਸਰ, ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ - ਬੈਂਕ ਹੜਤਾਲ
🎬 Watch Now: Feature Video
ਪੂਰੇ ਦੇਸ਼ ਦੇ ਵਿੱਚ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ 'ਤੇ ਅੱਜ ਭਾਰਤ ਦੇ ਸਾਰੇ ਸਰਕਾਰੀ ਬੈਂਕ ਕਰਮਚਾਰੀ ਹੜਤਾਲ 'ਤੇ ਹਨ। ਸਰਕਾਰੀ ਬੈਂਕਾਂ ਦੇ ਮੁਲਾਜ਼ਮ ਅਤੇ ਅਫ਼ਸਰਾਂ ਵੱਲੋਂ 31 ਜਨਵਰੀ ਅਤੇ 1 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਦੇ ਤਹਿਤ ਰੂਪਨਗਰ ਦੇ ਸਾਰੇ ਸਰਕਾਰੀ ਬੈਂਕ ਹੜਤਾਲ 'ਤੇ ਹਨ।