thumbnail

By

Published : Feb 2, 2020, 10:03 PM IST

ETV Bharat / Videos

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮਲੇਰਕੋਟਲਾ 'ਚ ਪ੍ਰਦਰਸ਼ਨ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮਲੇਰਕੋਟਲਾ ਵਿੱਚ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਦੇ ਵਰਕਰਾਂ ਨੇ ਵੱਡੀ ਗਿਣਤੀ ਦੇ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੂੰ ਇਸ ਨਵੇਂ ਕਾਨੂੰਨ ਤੋਂ ਬਾਹਰ ਰੱਖਿਆ ਗਿਆ ਹੈ, ਕੱਲ ਕਿਸੇ ਹੋਰ ਧਰਮ ਨਾਲ ਵੀ ਇਸੇ ਤਰ੍ਹਾਂ ਦਾ ਮਤਭੇਦ ਕੀਤਾ ਜਾ ਸਕਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.