thumbnail

ਗੁਰਦਾਸਪੁਰ ਵਿੱਚ ਵੱਖ-ਵੱਖ ਜਥੇਬੰਦੀਆਂ ਦਾ CAA, NRP, NRC ਵਿਰੁੱਧ ਪ੍ਰਦਰਸ਼ਨ

By

Published : Feb 23, 2020, 9:31 PM IST

ਗੁਰਦਾਸਪੁਰ ਵਿੱਚ ਮੂਲ ਨਿਵਾਸੀ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ CAA, NRP, NRC ਦੇ ਵਿਰੋਧ 'ਚ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਮੂਲ ਨਿਵਾਸੀ ਸਮਾਜ ਦੇ ਆਗੂ ਕੰਵਲਜੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਦੇਸ਼ ਵਿਰੋਧੀ ਅਤੇ ਸੰਵਿਧਾਨ ਦੇ ਉਲਟ ਕੰਮ ਕਰ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਕੇਂਦਰ ਸਰਕਾਰ ਜਲਦ ਤੋਂ ਜਲਦ ਕਾਲੇ ਕਾਨੂੰਨ ਨੂੰ ਰੱਦ ਕਰ ਦੇਣ ਨਹੀਂ ਤਾਂ ਉਹ ਹੋਰ ਸਖ਼ਤ ਸੰਘਰਸ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.