ਐਨਐਚਐਮ ਮੁਲਾਜ਼ਮਾਂ ਦਾ ਤੀਜੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ - ਸੈਕਟਰ 16
🎬 Watch Now: Feature Video
ਚੰਡੀਗੜ੍ਹ: ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ 300 ਦੇ ਕਰੀਬ ਐਨਐਚਐਮ ਮੁਲਾਜ਼ਮ ਪਿਛਲੇ 3 ਦਿਨਾਂ ਤੋਂ ਧਰਨਾ ਲਗਾ ਕੇ ਰੋਸ ਪ੍ਰਦਸ਼ਨ ਕਰ ਰਹੇ ਹਨ। ਮੁਲਾਜ਼ਮ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। ਮੁਲਾਜ਼ਮਾਂ ਵੱਲੋਂ ਲਗਾਤਾਰ ਹੜਤਾਲ 'ਤੇ ਜਾਣ ਨਾਲ ਮੁੱਖ ਡਿਸਪੈਂਸਰੀਆਂ 'ਚ ਆ ਰਹੇ ਮਰੀਜ਼ਾਂ ਨੂੰ ਕਈ ਤਰ੍ਹਾਂ ਦੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਵਤ ਨੇ ਕਿਹਾ ਕਿ ਉਨ੍ਹਾਂ ਵੱਲੋਂ 6 ਮਹੀਨੇ ਪਹਿਲਾਂ ਹੀ ਹੜਤਾਲ ਦਾ ਅਲਟੀਮੇਟਮ ਦੇ ਦਿੱਤਾ ਗਿਆ ਸੀ, ਹੁਣ ਅਸੀਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠਾਂਗੇ।