ਤਿੰਨ ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ

🎬 Watch Now: Feature Video

thumbnail
ਮਲੇਰਕੋਟਲਾ ਦੇ ਸੱਟਾ ਚੋਂਕ ਵਿੱਚ ਵੱਖ ਵੱਖ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਂ ਨੇ ਬਿੱਲ ਦੇ ਵਿਰੋਧ 'ਚ ਮੋਦੀ ਦਾ ਪੁਤਲਾ ਫੂਕਿਆਂ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਮੇਂ ਸਾਬਕਾ ਚੀਫ਼ ਸੈਕਟਰੀ ਪੰਜਾਬ ਐਸਆਰ ਲੱਧੜ  ਵੀ ਵਿਸ਼ੇਸ ਤੌਰ 'ਤੇ ਪੁਹੰਚੇ ਅਤੇ 3 ਜਨਵਰੀ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ। ਮੋਦੀ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਬਿੱਲ ਲਿਆ ਕੇ ਮੁਸਲਿਮ ਸਮਾਜ ਅੰਦਰ ਖੌਫ ਪੈਦਾ ਕੀਤਾ ਜਾ ਰਿਹਾ। ਇਸ ਕਾਰਨ ਮੁਸਲਿਮ ਸਮਾਜ ਦਾ ਮੋਦੀ ਸਰਕਾਰ ਵਿਰੁੱਧ ਸੜਕਾਂ 'ਤੇ ਉਤਰ ਆਏ। ਇਨ੍ਹਾਂ ਦਾ ਸਾਥ ਹਿੰਦੂ ਤੇ ਸਿੱਖ ਭਾਈਚਾਰੇ ਵੱਲੋ ਵੀ ਦਿੱਤਾ ਜਾ ਰਿਹਾ ਹੈ ਤੇ ਸਾਰੇ ਮੰਗ ਕਰ ਰਹੇ ਹਨ ਕਿ ਇਹ ਬਿੱਲ ਵਾਪਸ ਲਏ ਜਾਣ ਨਹੀਂ ਤਾਂ ਸਰਕਾਰ ਵਿਰੋਧ ਝੱਲਣ ਲਈ ਤਿਆਰ ਰਹੇ। ਕੋਈ ਵੀ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਾ ਕਰਨ ਇਸ ਲਈ ਸਾਰੇ ਲੋਕ ਆਪਣੇ ਪੱਧਰ 'ਤੇ ਡੀਸੀ ਅਤੇ ਐਸਡੀਐਮ ਨੂੰ ਪੰਜਾਬ ਭਰ ਵਿੱਚ ਮੰਗ ਪੱਤਰ ਦੇਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.