ਪੰਜਾਬ ਬਜਟ 2020: ਕੀ ਹਨ ਰੂਪਨਗਰ ਦੇ ਕਿਸਾਨਾਂ ਦੀਆਂ ਮੰਗਾਂ? - punjab budget 2020-21
🎬 Watch Now: Feature Video
28 ਫਰਵਰੀ ਨੂੰ ਪੰਜਾਬ ਦੇ ਖ਼ਜ਼ਾਨਾ ਮੰਤਰੀ ਵੱਲੋਂ ਬਜਟ ਪੇਸ਼ ਕੀਤਾ ਜਾਣਾ ਹੈ ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕਈ ਮੰਗਾਂ ਰੱਖੀਆਂ ਜਾ ਰਹੀਆਂ ਹਨ। ਫਸਲਾਂ ਦਾ ਸਹੀ ਮੁੱਲ ਅਤੇ ਕਰਜ਼ਾ ਮੁਆਫੀ ਅੱਜ ਵੀ ਕਿਸਾਨਾਂ ਦੀਆਂ ਸਭ ਤੋਂ ਪ੍ਰਮੁੱਖ ਮੰਗਾਂ ਹਨ। ਇਸ ਦੇ ਨਾਲ ਹੀ ਕਿਸਾਨਾਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।