ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ - ਵਾਲਮੀਕਿ ਮਹਾਰਾਜ
🎬 Watch Now: Feature Video
ਨਿੱਜੀ ਟੀਵੀ ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ-ਸੀਆ ਕੇ ਲਵ ਕੁਸ਼' ਵਿੱਚ ਭਗਵਾਨ ਵਾਲਮੀਕਿ ਮਹਾਰਾਜ ਦੀ ਜੀਵਨੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿੱਚ ਸਨਿੱਚਰਵਾਰ ਨੂੰ ਪੰਜਾਬ ਭਰ 'ਚ ਵਾਲਮੀਕਿ ਭਾਈਚਾਰੇ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਾ ਅਸਰ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਮੋਗਾ, ਫ਼ਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ।