ਪੰਜਾਬ ਭਵਨ 'ਚ ਮੁੱਖ ਮੰਤਰੀ ਨਾਲ ਮੰਤਰੀਆਂ ਦੀ ਬੈਠਕ ਜਾਰੀ - captain amarinder singh
🎬 Watch Now: Feature Video
ਪੰਜਾਬ ਕਾਂਗਰਸ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਤਰੀਆਂ ਨਾਲ ਬੈਠਕ ਕਰ ਰਹੇ ਹਨ। ਇਸ ਬੈਠਕ ਵਿੱਚ ਜਿਹੜੇ ਵਿਧਾਇਕਾਂ ਨੇ ਆਪਣੀਆਂ ਸੀਟਾਂ ਤੋਂ ਜਿੱਤ ਹਾਸਿਲ ਕੀਤੀ ਤੇ ਜਿਨ੍ਹਾਂ ਨੂੰ ਹਾਰ ਮਿਲੀ ਹੈ, ਉਨ੍ਹਾਂ ਦੀ ਕੰਮੀਆਂ ਬਾਰੇ ਵਿਚਾਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਵੱਲੋਂ ਅੱਗੇ ਦੀ ਕੰਮ-ਕਾਜ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਏ ਰੱਖਣ ਲਈ ਇਕ ਰੈਜੂਲੇਸ਼ਨ ਵੀ ਭੇਜਿਆ ਜਾਵੇਗਾ।